Massacre of Sikh Youth

Massacre of Sikh Youth

Rs.500.00
Product Code: CS419
Availability: In Stock
Viewed 4004 times

Product Description

‘1984’ ਸਿੱਖਾਂ ਦੇ ਹਿਰਦਿਆਂ ਅੰਦਰ ਖੰਜਰ ਬਣ ਕੇ ਖੁੱਭਿਆ ਹੋਇਆ ਹੈ । ਸਿੱਖਾਂ ਦਾ ਅਤੀਤ, ਵਰਤਮਾਨ ਤੇ ਭਵਿੱਖ, ਸਾਰੇ ‘1984’ ਵਿਚ ਸਿਮਟ ਗਏ ਹਨ । ਇਸ ਦੇ ਹਵਾਲੇ ਤੋਂ ਬਿਨਾਂ ਨਾ ਅਤੀਤ ਦੀ ਗੱਲ ਕਰਨੀ ਸੰਭਵ ਰਹੀ ਹੈ, ਨਾ ਵਰਤਮਾਨ ਨੂੰ ਜਾਣਿਆ ਜਾ ਸਕਦਾ ਹੈ, ਅਤੇ ਨਾ ਹੀ ਭਵਿੱਖ ਕਲਪਿਆ ਜਾ ਸਕਦਾ ਹੈ । ਇਸ ਕਰਕੇ 1984 ਦੇ ਵਰਤਾਰੇ ਦੀ ਪੁਣ-ਛਾਣ ਕਰਦਿਆਂ ਨਿਰੋਲ 1984 ਦੀ ਹੱਦਬੰਦੀ ਵਿਚ ਬੱਝੇ ਰਹਿਣਾ ਸੰਭਵ ਨਹੀਂ ਹੈ । 1984 ਨੂੰ ਸਮਝਣ ਲਈ ਵਾਰ ਵਾਰ ਅਤੀਤ ਵੱਲ ਜਾਣਾ, ਅਤੇ ਵਰਤਮਾਨ ਤੇ ਭਵਿੱਖ ਨਾਲ ਇਸ ਜਾ ਰਿਸ਼ਤਾ ਨਿਰਧਾਰਤ ਕਰਨਾ ਪੈਣਾ ਹੈ । Buy Original and High paper Quality Sikhism/ Punjabi / History Books at Affordable rates. We have wide varity of books in Punjabi, English and Hindi. . Our ehutty / store deliver in India, Italy, Malaysia, Thailand, Canada, USA, UK, United States, America, Germany, Australia, new zealand , UAE and other parts of the world. Your can expect delivery as delivered by stores near you /me.

Write a review

Please login or register to review
Track Order