Dhur Ki Bani – Sampadan Jugat

Dhur Ki Bani – Sampadan Jugat

Rs.150.00
Product Code: SB027
Availability: In Stock
Viewed 2170 times

Product Description

Number of Pages : 64.ਧੁਰ ਕੀ ਬਾਣੀ – ਸੰਪਾਦਨ ਜੁਗਤ Written By ਡਾ. ਸਰਬਜਿੰਦਰ ਸਿੰਘ ਵੱਲੋਂ ਲਿਖੀ ਇਸ ਰਚਨਾ ਵਿੱਚ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨਾ ਦੇ ਕਾਰਣਾਂ, ਇਸ ਦੀ ਪਵਿੱਤਰ ਤਰਤੀਬ ਅਤੇ ਯੋਗਦਾਨੀਆਂ ਬਾਰੇ ਗੱਲ ਕੀਤੀ ਗਈ ਹੈ, ਉੱਥੇ ਉਹ ਤੱਥ ਵੀ ਸਾਹਮਣੇ ਲਿਆਉਣ ਦੇ ਜਤਨ ਕੀਤੇ ਗਏ ਹਨ ਜਿਨ੍ਹਾਂ ਉੱਪਰ ਗੰਭੀਰ ਸੰਵਾਦ ਛੇੜਿਆ ਜਾ ਸਕਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੂਖਮ ਤੋਂ ਸੂਖਮ ਪੱਖਾਂ ਬਾਰੇ ਅੱਜ ਤਕ ਕਈ ਗਹਿਰ-ਗੰਭੀਰ ਕਿਤਾਬਾਂ ਸਾਹਮਣੇ ਆ ਚੁੱਕੀਆਂ ਹਨ। ਪਰ ਬਾਕੀ ਧਰਮ ਗ੍ਰੰਥਾਂ ਦੇ ਸੰਪਾਦਨ ਪ੍ਰਬੰਧ ਨੂੰ ਸਾਹਮਣੇ ਰੱਖਦਿਆਂ ਜਿਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦੇ ਪੱਖ ਨੂੰ ਇਸ ਪੁਸਤਕ ਵਿੱਚ ਪੇਸ਼ ਕੀਤਾ ਗਿਆ ਹੈ, ਇਹ ਨਵਾਂ ਵੀ ਹੈ ਅਤੇ ਨਿਵੇਕਲਾ ਵੀ।. Our ehutty / store deliver Punjabi / Sikh/ Sikhism products in India, Italy, Malaysia, Thailand, Canada, USA, UK, United States, America, Germany, Australia, new zealand , UAE and other parts of the world. Your can expect delivery as delivered by stores near you /me.

Write a review

Note: HTML is not translated!
    Bad           Good
Captcha
Track Order