LDP-194 Janamsakhi : Sri Guru Nanak Dev Ji

LDP-194 Janamsakhi : Sri Guru Nanak Dev Ji

Rs.150.00
Product Code: SB338
Availability: In Stock
Viewed 1874 times

Product Description

No of Pages 136. LDP-194 ਜਨਮਸਾਖੀ : ਸ੍ਰੀ ਗੁਰੂ ਨਾਨਕ ਦੇਵ ਜੀ Written By :- ਇਸ ਕਿਤਾਬ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਜਨਮਸਾਖੀਆਂ ਵਿੱਚੋਂ ਸਭ ਤੋਂ ਪੁਰਾਤਨ ਪਰੰਪਰਾ ਦਾ ਪ੍ਰਤੀਨਿਧੱਤਵ ਕਰਨ ਵਾਲੀ ਬਹੁਤ ਹੀ ਦੁਰਲੱਭ ਅਤੇ ਕੀਮਤੀ ਹੱਥ-ਲਿਖਤ, ਜੋ ਭਾਸ਼ਾ ਵਿਭਾਗ ਪੰਜਾਬ ਦੀ ਲਾਇਬਰੇਰੀ ਵਿਚ ਸੁਰੱਖਿਅਤ ਹੈ, ਨੂੰ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਪਾਦਨ ਕਰ ਕੇ ਛਾਪਣਾ ਇਕ ਵਿਸ਼ੇਸ਼ ਉਪਰਾਲਾ ਹੈ । ਇਹ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦਾ ਇਕ ਬਹੁਤ ਮਹੱਤਵਪੂਰਨ ਸਰੋਤ ਹੈ, ਜਿਸ ਦਾ ਲਾਭ ਇਤਿਹਾਸਕਾਰਾਂ, ਧਰਮ ਅਧਿਐਨ ਦੇ ਵਿਦਿਆਰਥੀਆਂ ਅਤੇ ਪੰਜਾਬੀ ਸਾਹਿਤ ਦੇ ਖੋਜੀਆਂ ਨੂੰ ਜ਼ਰੂਰ ਪਹੁੰਚੇਗਾ ।. Our ehutty / store deliver Punjabi / Sikh/ Sikhism products in India, Italy, Malaysia, Thailand, Canada, USA, UK, United States, America, Germany, Australia, new zealand , UAE and other parts of the world. Your can expect delivery as delivered by stores near you /me.

Write a review

Note: HTML is not translated!
    Bad           Good
Captcha
Track Order